ਰਾਜ ਸਭਾ ਦੀਆਂ ਪੰਜ ਸੀਟਾਂ ਲਈ ਨਾਮਜਦਗੀਆਂ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ ਹੈ ਪਰ ਆਮ ਆਦਮੀ ਪਾਰਟੀ ਨੇ ਅਜੇ ਤੱਕ ਸਪੱਸ਼ਟ ਨਹੀਂ ਕੀਤਾ ਕੇ ਉਸ ਵਲੋਂ ਕਿਹੜੇ ਕਿਹੜੇ ਪੰਜ ਉਮੀਦਵਾਰ ਹੋਣਗੇ | ਅੱਜ ਕੁੱਝ ਸਮੇਂ ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਬਾਹਰ ਆ ਜਾਵੇਗੀ
ਰਾਜ ਸਭਾ ਦੀਆਂ ਸੀਟਾਂ ਲਈ ਨਾਮਜਦਗੀਆਂ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ
