ਸ੍ਰੀ ਕੁਲਤਾਰ ਸਿੰਘ ਸੰਧਵਾਂ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ। ਉਨ੍ਹਾਂ ਦੇ ਨਾਂ ਮਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਸ਼ ਕੀਤਾ ਜਿਸ ਤਾਈਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ। ਮੈਂਬਰਾਂ ਨੇ ਮੇਜ਼ ਥਪਥਪਾ ਉਨ੍ਹਾਂ ਦੀ ਚੋਣ ਦਾ ਸੁਆਗਤ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਚੀਮਾ ਨੇ ਸਪੀਕਰ ਸੰਧਵਾਂ ਨੂੰ ਚੇਅਰ ਤੇ ਬੈਠਾਇਆ। ਮੁੱਖ ਮੰਤਰੀ ਨੇ ਨਵੇਂ ਸਪੀਕਰ ਦੀ ਜੇਬ ਤੇ ਗੁਲਾਬ ਦਾ ਫੁੱਲ ਦਾ ਕੇ ਸੁਵਗਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਪ੍ਰਸਾਰਨ ਦਾ ਐਲਾਨ ਕੀਤਾ।
ਸ੍ਰੀ ਕੁਲਤਾਰ ਸਿੰਘ ਸੰਧਵਾਂ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ
