ਚੰਡੀਗੜ੍ਹ, 21 ਮਾਰਚ – ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ‘ਚ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਹੀ ਅਤੇ ਪੰਜਾਬ ਦੇ ਹੀ ਉਮੀਦਵਾਰਾਂ ਨੂੰ ਭੇਜਣ ਦੀ ਸਲਾਹ ਦਿੱਤੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ
