ਜਥੇਦਾਰ ਫੱਗੂਵਾਲਾ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਧਰਨੇ ‘ਤੇ ਬੈਠੇ

baba/nawanpunjab.com

ਸੰਗਰੂਰ, 22 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਤੋਂ ਰਾਜ ਸਭਾ ਵਿਚ ਭੇਜੇ ਮੈਂਬਰਾਂ ਵਿਚ ਪੰਜਾਬੀਆਂ ਨੂੰ ਅਣਡਿੱਠ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਪੰਥਕ ਚੇਤਨਾ ਲਹਿਰ ਦੇ ਕਨਵੀਨਰ ਜਥੇਦਾਰ ਪਰਸ਼ੋਤਮ ਸਿੰਘ ਫੁੱਗੂਵਾਲਾ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਧਰਨੇ ‘ਤੇ ਬੈਠ ਗਏ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਕੇਜਰੀਵਾਲ ਅੱਗੇ ਬੇਵੱਸ ਹੈ, ਫਿਰ ਵੀ ਇਸ ਸੰਜੀਦਾ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਤੱਕ ਅਪਣੀ ਗੱਲ ਪਹੁੰਚਾਉਣ ਲਈ ਧਰਨੇ ‘ਤੇ ਬੈਠੇ ਹਨ। 

Leave a Reply

Your email address will not be published. Required fields are marked *