ਚੰਡੀਗੜ੍ਹ, 22 ਮਾਰਚ – ਵਿਧਾਨ ਸਭਾ ਵਿਚ ਅੱਜ ਤਿੰਨ ਮਹੀਨਿਆਂ ਦਾ ਬਜਟ ਪੇਸ਼ ਕੀਤਾ ਗਿਆ ਹੈ | ਅਪ੍ਰੈਲ, ਮਈ ਤੇ ਜੂਨ ਦਾ ਬਜਟ ਪਾਸ ਕੀਤਾ ਗਿਆ ਹੈ | ਤਿੰਨ ਮਹੀਨਿਆਂ ਲਈ 37 ਹਜ਼ਾਰ ਕਰੋੜ ਦਾ ਬਜਟ ਪਾਸ ਹੋਇਆ ਹੈ | ਵਿਧਾਨ ਸਭਾ ਵਿਚ ‘ਵੋਟ ਆਨ ਅਕਾਊਂਟ” ਬਿਲ ਵੀ ਪਾਸ ਕੀਤਾ ਗਿਆ ਹੈ | ਉੱਥੇ ਹੀ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ |
ਵਿਧਾਨ ਸਭਾ ਵਿਚ ਅੱਜ ਤਿੰਨ ਮਹੀਨਿਆਂ ਦਾ ਬਜਟ ਪੇਸ਼
