ਐੱਸ.ਏ.ਐੱਸ.ਨਗਰ, 22 ਮਾਰਚ (ਜਸਬੀਰ ਸਿੰਘ ਜੱਸੀ)- ਡਰੱਗਜ਼ ਮਾਮਲੇ ‘ਚ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਦੀ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਧਾਈ। ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜੇਲ੍ਹ ‘ਚੋਂ ਪੇਸ਼ੀ ਭੁਗਤੀ।
ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਈ
