ਚੰਡੀਗੜ੍ਹ, 22 ਮਾਰਚ- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਐਲਾਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਸੰਬੰਧੀ ਉਨ੍ਹਾਂ ਨੇ ਦੱਸਿਆ ਕਿ ਗਰੁੱਪ-ਸੀ. ਤੇ ਗਰੁੱਪ-ਡੀ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਇਹ ਕਾਨੂੰਨ ਅਗਲੇ ਸੈਸ਼ਨ ‘ਚ ਲਿਆਂਦਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਦਿਨ-ਰਾਤ ਇਕ ਕੀਤਾ ਹੋਇਆ ਹੈ ਤਾਂ ਜੋ ਅਸੀਂ ਲੋਕ ਪੱਖੀ ਫ਼ੈਸਲੇ ਲੈ ਸਕੀਏ।
Related Posts
Slot Rtp Come Back To Player Portion, Examples & Fa
Slot Rtp Come Back To Player Portion, Examples & Faq What Is Rtp Go Back To Player Within Casinos? Content…
Casino 1995 Full Cast As Well As Cre
Casino 1995 Full Cast As Well As Crew The Mirage Casino, Which Ushered Inside An Era Of Las Vegas Remove…
32 ਸੀਨੀਅਰ ਆਈ.ਏ.ਐੱਸ.ਅਧਿਕਾਰੀਆਂ ਦੇ ਤਬਾਦਲੇ
ਲੁਧਿਆਣਾ ,16 ਅਪ੍ਰੈਲ -ਪੰਜਾਬ ਸਰਕਾਰ ਵਲੋਂ ਅੱਜ ਬਾਅਦ ਦੁਪਹਿਰ 32 ਸੀਨੀਅਰ ਆਈ.ਏ.ਐੱਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। Post Views: 26