ਮੰਡੀ ਲਾਧੂਕਾ, 23 ਮਾਰਚ (ਬਿਊਰੋ)- ਹਲਕਾ ਜਲਾਲਾਬਾਦ ਦੇ ਵਿਧਾਇਕ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਨੇ ਸ਼ਹੀਦ ਭਗਤ ਸਿੰਘ ਚੌਕ ਜਲਾਲਾਬਾਦ ਵਿਖੇ ਪਹੁੰਚ ਕੇ ਸ਼ਹੀਦੇ – ਏ – ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ |
ਵਿਧਾਇਕ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਨੇ ਸ਼ਹੀਦ – ਏ – ਆਜ਼ਮ ਸ. ਭਗਤ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਸਿਜਦਾ
