ਓਠੀਆਂ, 23 ਮਾਰਚ (ਗੁਰਵਿੰਦਰ ਸਿੰਘ ਛੀਨਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਦੇ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸ਼ਹੀਦੀ ਦਿਹਾੜਾ ਮਨਾਇਆ ਗਿਆ। ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਪਹਿਰੇ ‘ਤੇ ਚੱਲਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
Related Posts
ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ
ਮੁੰਬਈ, 26 ਫਰਵਰੀ ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਦੀ…
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ ‘ਤੇ
ਨਵੀਂ ਦਿੱਲੀ, 2 ਜੁਲਾਈ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ ‘ਤੇ ਹਨ,…
ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ 33 ਪੋਲਿੰਗ ਕੇਂਦਰਾਂ ਦਾ ਪ੍ਰਬੰਧਨ
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ…