ਨਵੀਂ ਦਿੱਲੀ, 24 ਮਾਰਚ (ਬਿਊਰੋ)- ‘ਆਪ’ ਨੇਤਾ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫ਼ਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ। ਦੱਸਣਯੋਗ ਹੈ ਕਿ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ।
‘ਆਪ’ ਨੇਤਾ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ
