ਲਖਨਊ, 26 ਮਾਰਚ (ਬਿਊਰੋ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣ ਹੈ ਕਿ ਅੱਜ ਹੋਈ ਕੈਬਨਿਟ ਮੀਟਿੰਗ ਵਿਚ ਅਸੀਂ ਮੁਫਤ ਰਾਸ਼ਨ ਸਕੀਮ ਨੂੰ ਅਗਲੇ 3 ਮਹੀਨਿਆਂ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਸੂਬੇ ਦੇ 15 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ |
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਵੱਡਾ ਐਲਾਨ, ਵਧਾਈ ਗਈ ਮੁਫਤ ਰਾਸ਼ਨ ਸਕੀਮ
