ਨਵੀਂ ਦਿੱਲੀ, 26 ਮਾਰਚ (ਬਿਊਰੋ)- ਵਿੱਤ ਮੰਤਰੀ ਅਤੇ ਦਿੱਲੀ ਵਿਧਾਨ ਸਭਾ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਦਿੱਲੀ ਦਾ ਬਜਟ 30,940 ਕਰੋੜ ਰੁਪਏ ਸੀ ਅਤੇ ਮੈਂ ਜੂਨ 2015 ‘ਚ 41,149 ਕਰੋੜ ਰੁਪਏ ਦਾ ਪਹਿਲਾ ਬਜਟ ਪੇਸ਼ ਕੀਤਾ ਸੀ। ਅੱਜ ਮੈਨੂੰ ਖ਼ੁਸ਼ੀ ਹੈ ਕਿ ਮੈਂ 2022-2023 ਲਈ 75,800 ਕਰੋੜ ਰੁਪਏ ਦਾ ਬਜਟ ਪੇਸ਼ ਕਰ ਰਿਹਾ ਹਾਂ।
2022-2023 ਲਈ 75,800 ਕਰੋੜ ਰੁਪਏ ਦਾ ਬਜਟ ਪੇਸ਼ ਕਰ ਰਿਹਾ ਹਾਂ: ਮਨੀਸ਼ ਸਿਸੋਦੀਆ
