ਤਪਾ ਮੰਡੀ, 28 ਮਾਰਚ (ਬਿਊਰੋ)- ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਅੱਜ ਤਹਿਸੀਲ ਕੰਪਲੈਕਸ ਤਪਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਕਰਨ ਸੰਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ।
ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਤਹਿਸੀਲ ਕੰਪਲੈਕਸ ਤਪਾ ਦੀ ਅਚਨਚੇਤ ਚੈਕਿੰਗ
