ਲੁਧਿਆਣਾ, 29 ਮਾਰਚ ਲੰਬੀ ਵਿਖੇ ਵਾਪਰੀ ਘਟਨਾ ਤੋਂ ਬਾਅਦ ਸੂਬੇ ਭਰ ਦੇ ਮਾਲ ਅਧਿਕਾਰੀ ਅਣਮਿਥੇ ਸਮੇਂ ਦੀ ਹੜਤਾਲ ‘ਤੇ ਚਲੇ ਗਏ ਹਨ। ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਜਿੰਨੀ ਦੇਰ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਤਦ ਤਕ ਸੂਬੇ ਭਰ ਵਿਚ ਮਾਲ ਵਿਭਾਗ ਦਾ ਕੰਮਕਾਜ ਠੱਪ ਕਰ ਦਿੱਤਾ ਗਿਆ ਹੈ। ਇਨ੍ਹਾਂ ਮਾਲ ਅਧਿਕਾਰੀਆਂ ਦੀ ਹਮਾਇਤ ਵਿਚ ਪਟਵਾਰੀਆਂ ਅਤੇ ਕਾਨੂੰਗੋ ਵੀ ਆ ਗਏ ਹਨ ਅਤੇ ਉਨ੍ਹਾਂ ਨੇ ਵੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ।
Related Posts
ਪੰਜਾਬ ਵਿਧਾਨ ਸਭਾ ਚੋਣਾਂ ਲਈ ਮੱਧ ਪ੍ਰਦੇਸ਼ ਤੋਂ ਆਈਆਂ ਵੋਟਿੰਗ ਮਸ਼ੀਨਾਂ
ਜਲੰਧਰ, 7 ਸਤੰਬਰ (ਦਲਜੀਤ ਸਿੰਘ)- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਚੋਣਾਂ ਲਈ ਜ਼ਰੂਰੀ…
ਅੰਮ੍ਰਿਤਸਰ-ਦਿੱਲੀ ਹਾਈਵੇਅ 10 ਨੂੰ ਜਾਮ ਕਰਨ ਦਾ ਐਲਾਨ
ਸਮਰਾਲਾ, ਪੰਜਾਬ ਵਿਚ ਗ੍ਰੀਨ ਪ੍ਰਾਜੈਕਟ ਦੇ ਨਾਂ ’ਤੇ ਸੂਬੇ ਭਰ ਵਿਚ ਲੱਗਣ ਵਾਲੇ ਬਾਇਓਗੈਸ ਪਲਾਂਟਾਂ ਨੂੰ ਰੋਕਣ ਲਈ ਵੱਖ-ਵੱਖ ਪਿੰਡਾਂ…
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
ਚੰਡੀਗੜ੍ਹ, 21 ਸਤੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ…