ਇਯਾਲੀ/ਥਰੀਕੇ, 29 ਮਾਰਚ (ਬਿਊਰੋ)- ਸੂਬੇ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ ਕਰਨ ਲਈ ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਪਹੁੰਚੇ ਹਨ।
ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਲਈ ਪਹੁੰਚੇ
