ਚੰਡੀਗੜ੍ਹ, 5 ਜੁਲਾਈ (ਦਲਜੀਤ ਸਿੰਘ)- ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਪੁੱਜੇ ਭਾਜਪਾ ਯੁਵਾ ਮੋਰਚਾ ‘ਤੇ ਪਾਣੀ ਦੀਆਂ ਬੁਛਾੜਾਂ ਪੁਲਿਸ ਵਲੋਂ ਕੀਤੀਆਂ ਗਈਆਂ ਹਨ | ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਙ ਭਾਜਪਾ ਯੁਵਾ ਮੋਰਚਾ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ |
ਨਸ਼ੇ ਦੇ ਮੁੱਦੇ ‘ਤੇ ਕੈਪਟਨ ਦੀ ਰਿਹਾਇਸ਼ ਘੇਰਨ ਜਾ ਰਹੇ BJP ਵਰਕਰਾਂ ‘ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੌਛਾੜਾਂ
