ਲੁਧਿਆਣਾ, 30 ਮਾਰਚ (ਬਿਊਰੋ)- ਲੁਧਿਆਣਾ ਨਗਰ ਸੁਧਾਰ ਟਰੱਸਟ ਨੂੰ ਸਰਕਾਰ ਵਲੋਂ ਭੰਗ ਕਰ ਦਿੱਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੂੰ ਨਗਰ ਸੁਧਾਰ ਟਰੱਸਟ ਦਾ ਨਵਾਂ ਚੇਅਰਮੈਨ ਲਗਾਇਆ ਗਿਆ ਹੈ | ਇਸ ਤੋਂ ਪਹਿਲਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ |
ਲੁਧਿਆਣਾ ਨਗਰ ਸੁਧਾਰ ਟਰੱਸਟ ਭੰਗ, ਡਿਪਟੀ ਕਮਿਸ਼ਨਰ ਹੋਣਗੇ ਨਵੇਂ ਚੇਅਰਮੈਨ
