ਅੰਮ੍ਰਿਤਸਰ, 30 ਮਾਰਚ (ਬਿਊਰੋ)- ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਵਲੋਂ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਲ 2022-23 ਲਈ 9 ਅਰਬ 58 ਕਰੋੜ 45 ਲੱਖ 34 ਹਜ਼ਾਰ 985 ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ ਸਾਲਾਨਾ ਆਮਦਨ ਨਾਲੋਂ 29 ਕਰੋੜ 70 ਲੱਖ 18 ਹਜ਼ਾਰ 795 ਰੁਪਏ ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ ਹੈ।
Related Posts

ਅਕਾਲੀ ਦਲ ਨੇ ਭਗਵੰਤ ਮਾਨ ਨੂੰ ਪੁੱਛਿਆ ਸਵਾਲ, ਕੀ ਪੰਚਕੂਲਾ ਸ਼ਬਦ ਜੋੜਨ ਲਈ ਸਹਿਮਤੀ ਦਿੱਤੀ ਹੈ ?
ਪਟਿਆਲਾ- ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਇਹ ਜਾਣਕਾਰੀ ਖੁਦ ਮੁੱਖ…

ਬੀ. ਐੱਸ. ਐੱਫ. ਨੇ ਰਾਜਾਤਾਲ ਦੇ ਇਲਾਕੇ ’ਚ ਫਿਰ ਫੜਿਆ ਡਰੋਨ
ਅੰਮ੍ਰਿਤਸਰ-ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਸਰਹੱਦੀ ਪੇਂਡੂ ਖੇਤਰਾਂ ਵਿਚ ਵੀ ਸੰਘਣੀ ਧੁੰਦ ਪੈ ਰਹੀ ਹੈ ਅਤੇ ਤਾਪਮਾਨ ਵੀ ਤਿੰਨ ਤੋਂ ਚਾਰ…

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਵੰਡਾਉਣ ਪਹੁੰਚੇ ਬਿਕਰਮ ਮਜੀਠੀਆ, ਪੰਜਾਬ ਸਰਕਾਰ ’ਤੇ ਬੋਲਿਆ ਵੱਡਾ ਹਮਲਾ
ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬੁੱਧਵਾਰ ਨੂੰ ਪਿੰਡ ਮੂਸਾ ਪਹੁੰਚੇ, ਜਿਥੇ ਉਨ੍ਹਾਂ ਨੇ ਮਰਹੂਮ…