ਜਲੰਧਰ, 30 ਮਾਰਚ (ਬਿਊਰੋ)- ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਵਿਚ ਦੋਸ਼ੀ ਯਾਦਵਿੰਦਰ ਯਾਦਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਨੂੰ ਮੱਲੀਆਂ ਖੁਰਦ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਕਤਲ ਕਰ ਦਿੱਤਾ ਗਿਆ ਸੀ
Related Posts
ਜਸਵੰਤ ਸਿੰਘ ਸਿੰਘਪੁਰ ਦੀ ਅਗਵਾਈ ‘ਚ ਕਿਸਾਨਾਂ ਨੇ ਜਲੰਧਰ ਤੋਂ ਨਕੋਦਰ ਹਾਈਵੇ ਕੀਤਾ ਜਾਮ, ਧਰਨੇ ‘ਤੇ ਬੈਠੇ ਕਿਸਾਨ ਆਗੂ
ਲਾਂਬੜਾਂ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿਲਾ ਜਲੰਧਰ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਵਿੱਚ ਪ੍ਰਤਾਪਪੁਰਾ ਚੌਂਕ ਚ ਧਰਨਾ ਲਾਇਆ…
ਮੋਹਲੇਧਾਰ ਮੀਂਹ ਮਗਰੋਂ ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਬੇਂਗਲੁਰੂ ਬਣਿਆ ‘ਵੇਨਿਸ’
ਬੇਂਗਲੁਰੂ– ਬੇਂਗਲੁਰੂ ’ਚ ਮੋਹਲੇਧਾਰ ਮੀਂਹ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਸੜਕਾਂ ’ਤੇ ਪਾਣੀ-ਪਾਣੀ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ…
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮੱਤੇਵਾੜਾ ਪ੍ਰੋਜੈਕਟ ਹੋਵੇਗਾ ਰੱਦ
ਚੰਡੀਗੜ੍ਹ/ਲੁਧਿਆਣਾ : ਲੁਧਿਆਣਾ ਦੇ ਮੱਤੇਵਾੜਾ ਜੰਗਲਾਂ ’ਤੇ ਚੱਲ ਰਹੇ ਵਿਵਾਦ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਫ਼ੈਸਲਾ ਲੈਂਦੇ…