ਮੰਡੀ ਘੁਬਾਇਆ/ਫਾਜ਼ਿਲਕਾ, 31 ਮਾਰਚ -ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਅਨਾਜ ਮੰਡੀ ਘੁਬਾਇਆ ਦੇ ਮੰਡੀ ਬੋਰਡ ਵਲੋਂ ਪੁਖਤਾ ਪ੍ਰਬੰਧ ਨਾ ਕਰਨ ਦੇ ਚੱਲਦਿਆਂ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮੰਡੀ ‘ਚ ਘਾਹ ਹੈ ਅਤੇ ਪੱਥਰਾਂ ਦੇ ਢੇਰ ਲੱਗੇ ਹੋਏ ਹਨ ਅਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਇਸ ਦੇ ਨਾਲ ਹੀ ਨਾ ਹੀ ਪੀਣ ਵਾਲੇ ਪਾਣੀ ਦਾ ਅਤੇ ਨਾ ਹੀ ਆਰਜ਼ੀ ਬਾਥਰੂਮਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਲਾਈਟਾਂ ਦਾ ਵੀ ਪ੍ਰਬੰਧ ਨਹੀ ਕੀਤਾ ਗਿਆ।
Related Posts
ਉੱਚ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 23 ਮਈ – ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ | Post Views: 16
ਗੁਰੂ ਹਰਸਹਾਏ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਗੁਰੂ ਹਰਸਹਾਏ (ਫ਼ਿਰੋਜ਼ਪੁਰ) – 25 ਨਵੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਗੁਰੂ ਹਰ ਸਹਾਏ ਵਿਖੇ ਪਹੁੰਚ ਚੁੱਕੇ…
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਦਰਬਾਰਾ ਸਿੰਘ ਗੁਰੂ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਕਾਂਗਰਸ ‘ਚ ਹੋਏ ਸ਼ਾਮਿਲ
ਤਪਾ ਮੰਡੀ,4 ਫਰਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ…