ਚੰਡੀਗੜ੍ਹ, 31 ਮਾਰਚ- ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦਾ 1 ਦਿਨ ਦਾ ਵਿਸ਼ੇਸ਼ ਇਜਲਾਸ ਭਲਕੇ ਬੁਲਾਇਆ ਗਿਆ ਹੈ। ਦਸ ਦੇਈਏ ਕਿ ਸਵੇਰੇ 10 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ ਤੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਚਰਚਾ ਕੀਤੀ ਜਾ ਸਕਦੀ ਹੈ।
ਪੰਜਾਬ ਵਿਧਾਨ ਸਭਾ ਦਾ 1 ਦਿਨ ਦਾ ਵਿਸ਼ੇਸ਼ ਇਜਲਾਸ ਭਲਕੇ
