ਚੰਡੀਗੜ੍ਹ,1 ਅਪ੍ਰੈਲ (ਬਿਊਰੋ)- ਪੁਲਿਸ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਆਪਣੀਆਂ ਪ੍ਰਾਈਵੇਟ ਗੱਡੀਆਂ ਵਿਚ ਹੂਟਰ ਨਾ ਲਗਾਉਣ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ |
ਹੁਣ ਪੁਲਿਸ ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਆਪਣੀਆਂ ਪ੍ਰਾਈਵੇਟ ਗੱਡੀਆਂ ਵਿਚ ਨਹੀਂ ਲਗਾ ਸਕਣਗੇ ਹੂਟਰ

Journalism is not only about money