ਬਠਿੰਡਾ, 3 ਅਪ੍ਰੈਲ -ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਵਲੋਂ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਅਤੇ ਦਿਨੋਂ-ਦਿਨ ਵਧ ਰਹੀ ਮਹਿੰਗਾਈ ਦੇ ਵਿਰੋਧ ’ਚ ਬਠਿੰਡਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ।
Related Posts
ਅੱਜ ਮੁਸਲਿਮ ਜਗਤ ‘ਚ ਉਤਸ਼ਾਹ ਨਾਲ ਮਨਾਈ ਜਾ ਰਹੀ ਈਦ-ਉਲ-ਅਜ਼ਹਾ
ਨਵੀਂ ਦਿੱਲੀ, 21 ਜੁਲਾਈ (ਦਲਜੀਤ ਸਿੰਘ)- ਅੱਜ ਵਿਸ਼ਵ ਭਰ ਦੇ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ (ਬਕਰੀਦ) ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ…
ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਮਾਸਕ ਪਾਉਣਾ ਫ਼ਿਰ ਤੋਂ ਲਾਜ਼ਮੀ
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਸਰਕਾਰ ਨੇ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਲਾਂਕਿ, ਪ੍ਰਾਈਵੇਟ ਕਾਰ ‘ਚ ਸਫ਼ਰ ਕਰਨ…
ਹੇਮਕੁੰਟ ਸਾਹਿਬ ਯਾਤਰਾ ਦੇ ਚਾਹਵਾਨ ਸ਼ਰਧਾਲੂਆਂ ਲਈ ਚੰਗੀ ਖ਼ਬਰ
ਦੇਹਰਾਦੂਨ- ਦੁਨੀਆ ਦੀ ਸਭ ਤੋਂ ਵੱਧ ਉਚਾਈ ’ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸ਼ਰਧਾਲੂਆਂ ਲਈ ਚੰਗੀ…