ਅਜਨਾਲਾ, 3 ਅਪ੍ਰੈਲ -ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਸਰਕਾਰ ਵਲੋਂ ਚੰਡੀਗੜ੍ਹ ਵਿਚ ਅਲਾਟ ਕੀਤੀਆਂ ਸਰਕਾਰੀ ਕੋਠੀਆਂ ‘ਚੋਂ ਗਾਇਬ ਹੋਏ ਸਾਮਾਨ ਸੰਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ, ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰੀ ਕੋਠੀਆਂ ‘ਚੋਂ ਗਾਇਬ ਹੋਏ ਸਾਮਾਨ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿਆਸਤਦਾਨ ਸੂਬੇ ਨੂੰ ਲੁੱਟ ਰਹੇ ਸਨ ਪਰ ਹੈਰਾਨੀ ਦੀ ਗੱਲ ਹੈ ਕਿ ਸਾਬਕਾ ਕੈਬਨਿਟ ਮੰਤਰੀਆਂ ਨੂੰ ਸਰਕਾਰ ਵਲੋਂ ਅਲਾਟ ਕੀਤੀਆਂ ਗਈਆਂ ਕੋਠੀਆਂ ‘ਚੋਂ ਸਾਮਾਨ ਹੀ ਗਾਇਬ ਹੈ।
Related Posts
Jogos De Cassino E Apostas Esportivas Legais No Brasil B1b
Jogos De Cassino E Apostas Esportivas Legais No Brasil B1be B1 Bet É Confiável? Sim! Nota 4 De 5 Em…
ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ 380 ਰੁਪਏ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 12 ਨਵੰਬਰ: ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਸੂਬੇ ਦੇ ਖੇਤੀਬਾੜੀ ਮੰਤਰੀ…
Mosbet: Onlayn Kazino Və Idman Mərclər
Mosbet: Onlayn Kazino Və Idman Mərcləri Mostbet Az-90 Kazino Azerbaycan Ən Yaxşı Bukmeyker Rəsmi Saytı Content Mosbet Az Bonusları Mosbet…