ਅੰਮ੍ਰਿਤਸਰ, 3 ਅਪ੍ਰੈਲ -ਪੰਜਾਬ ‘ਚ ਇਕ ਵਾਰ ਫਿਰ ਤੋਂ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਪਿੰਡ ਭਦੋਈ ‘ਚ ਇਕ ਮਾਸੂਮ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਲਿਆ। ਬੱਚਾ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ‘ਚ ਜ਼ਿੰਦਗੀ ਦੀ ਜੰਗ ਲੜ ਰਿਹਾ ਹੈ। ਅਵਾਰਾ ਕੁੱਤਿਆਂ ਦਾ ਝੁੰਡ 9 ਸਾਲਾ ਹਰਸ਼ ‘ਤੇ ਟੁੱਟ ਪਿਆ ਤੇ ਉਸ ਦੇ ਸਰੀਰ ‘ਤੇ ਦੰਦ ਤੇ ਨਹੁੰ ਮਾਰ ਦਿੱਤੇ। ਹਮਲਾਵਰ ਅਵਾਰਾ ਕੁੱਤਿਆਂ ਨੇ ਹਰਸ਼ ਦੇ ਸਰੀਰ ਦੇ ਕੱਪੜੇ ਪਾੜ ਸੁੱਟੇ ਤੇ ਉਸ ਨੂੰ ਬੁਰੀ ਤਰ੍ਹਾਂ ਨੋਚਦੇ ਰਹੇ।
Related Posts
Лицензионное Казино а России В 2024 Году Легальные, деловые Онлайн Игровые Автоматы И Слоты с Лицензированным Софто
Лицензионное Казино а России В 2024 Году Легальные, деловые Онлайн Игровые Автоматы И Слоты с Лицензированным Софтом Топовые Онлайн-казино Казахстана…

ਭਗਵੰਤ ਮਾਨ ਨੇ ਚੀਨੀ ਡੋਰ ਨਾਲ ਹਾਲ ਹੀ ਵਿਚ ਵਾਪਰੀ ਦੁਖਦਾਇਕ ਘਟਨਾ ਦਾ ਲਿਆ ਗੰਭੀਰ ਨੋਟਿਸ
ਮਾਨ ਸਰਕਾਰ ਨੇ ਚੀਨੀ ਡੋਰ ਵੇਚਣ ਤੇ ਵਰਤਣ o ਦੇ ਖਿਲਾਫ਼ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਕਾਰਵਾਈ ਕਰਨ ਦੇ…

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ Post Views: 94