ਪੰਜਾਬ ਤੋਂ ਬਾਅਦ ਹਰਿਆਣਾ ਦੀ ਖੱਟਰ ਸਰਕਾਰ ਨੇ ਲਿੰਕ ਨਹਿਰ ਅਤੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਪੰਜਾਬ ਵਿਧਾਨ ਸਭਾ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਚੰਡੀਗੜ੍ਹ ਪੰਜਾਬ ਨੂੰ ਫੌਰੀ ਦੇਣ ਦੀ ਮੰਗ, ਬੀਬੀਐਮਬੀ ਵਿਚੋਂ ਮੈਂਬਰੀ ਖਤਮ ਕਰਨ ਅਤੇ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਸਰਵਿਸ ਨਿਯਮ ਲਾਗੂ ਕਰਨ ਦਾ ਵਿਰੋਧ ਕੀਤਾ ਸੀ। ਹਰਿਆਣਾ ਵਲੋਂ ਸੈਸ਼ਨ ਸੱਦੇ ਜਾਣ ਅਤੇ ਆਗੂਆਂ ਦੀ ਬਿਆਨਬਾਜ਼ੀ ਨਾਲ ਦੋਵਾਂ ਸੂਬਿਆਂ ਵਿਚਾਲੇ ਤਤਕਾਲ ਵਧੇਗਾ।
ਹਰਿਆਣਾ ਨੇ ਵਿਸ਼ੇਸ਼ ਸੈਸ਼ਨ ਸੱਦਿਆ
