ਨਵੀਂ ਦਿੱਲੀ, 4 ਅਪ੍ਰੈਲ – ਤੇਲੰਗਾਨਾ ਕਾਂਗਰਸ ਦੇ ਆਗੂ ਅੱਜ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਮੀਟਿੰਗ ‘ਚ ਸੂਬੇ ਦੀ ਸਿਆਸੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਰਾਜ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵਿਚਾਰ ਵਟਾਂਦਰੇ ਦੇ ਨਾਲ-ਨਾਲ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਵੀ ਕੀਤੀ ਜਾਵੇਗੀ |
ਤੇਲੰਗਾਨਾ ਕਾਂਗਰਸ ਦੇ ਆਗੂ ਅੱਜ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ
