ਨਵੀਂ ਦਿੱਲੀ, 4 ਅਪ੍ਰੈਲ (ਬਿਊਰੋ)- ਪੈਟਰੋਲੀਅਮ ਪਦਾਰਥਾਂ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਕੀਤੇ ਗਏ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ।
ਰਾਜ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ,ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਹੋਇਆ ਹੰਗਾਮਾ
