ਅਜਨਾਲਾ,4 ਅਪਰੈਲ (ਬਿਊਰੋ)- ਪੰਜਾਬ ਦੇ ਪੰਚਾਇਤ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਤੇ ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਕੰਮਕਾਜ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ |
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਚੰਡੀਗੜ੍ਹ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ
