ਨਵੀਂ ਦਿੱਲੀ, 5 ਅਪ੍ਰੈਲ – ਅੱਜ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 104.61 ਰੁਪਏ ਪ੍ਰਤੀ ਲੀਟਰ ਅਤੇ 95.87 ਰੁਪਏ ਪ੍ਰਤੀ ਲੀਟਰ ਹੈ | 80 ਪੈਸੇ ਦਾ ਵਾਧਾ ਫਿਰ ਕੀਤਾ ਗਿਆ ਹੈ | ਮੁੰਬਈ ਵਿਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 119.67 ਰੁਪਏ (84 ਪੈਸੇ ਦੇ ਵਾਧੇ ਨਾਲ) ਅਤੇ 103.92 ਰੁਪਏ (85 ਪੈਸੇ ਦੇ ਵਾਧੇ ਨਾਲ) ਪ੍ਰਤੀ ਲੀਟਰ ਹੋ ਗਈਆਂ ਹਨ।
Related Posts
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿੱਚ ‘ਆਪ’ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ
ਚੰਡੀਗੜ੍ਹ, 8 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਮੱਧ…
ਦਿੱਲੀ ‘ਚ ਤੂਫਾਨ ਤੇ ਮੀਂਹ ਨੇ ਮਚਾਈ ਤਬਾਹੀ, ਬਿਹਾਰ ‘ਚ ਯੈਲੋ ਅਲਰਟ, ਜਾਣੋ ਆਪਣੇ ਸੂਬੇ ‘ਚ ਮੌਸਮ ਦਾ ਹਾਲ
ਨਵੀਂ ਦਿੱਲੀ, 31 ਮਈ– ਰਾਜਧਾਨੀ ਦਿੱਲੀ ‘ਚ ਸੋਮਵਾਰ ਸ਼ਾਮ ਨੂੰ ਆਏ ਤੂਫਾਨ ਅਤੇ ਮੀਂਹ ਨੇ ਕਾਫੀ ਤਬਾਹੀ ਮਚਾਈ। 100 ਕਿਲੋਮੀਟਰ…
ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਅੱਜ
ਚੰਡੀਗੜ੍ਹ, 5 ਮਾਰਚ ਚੰਡੀਗੜ੍ਹ ਨਗਰ ਨਿਗਮ ਦੇ ਬਜਟ ਨੂੰ ਲੈ ਕੇ ਕੱਲ੍ਹ ਬੁੱਧਵਾਰ ਨੂੰ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਦੌਰਾਨ…