ਚੰਡੀਗੜ੍ਹ, 6 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਡੀ.ਜੀ.ਪੀ. ਇਜ਼ਹਾਰ ਆਲਮ (72) ਦਾ ਦਿਹਾਂਤ ਹੋ ਗਿਆ ਹੈ | ਉਹ ਹਸਪਤਾਲ ਦੇ ਵਿਚ ਇਲਾਜ ਅਧੀਨ ਸਨ | ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਰ ਕੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ |
ਪੰਜਾਬ ਦੇ ਸਾਬਕਾ ਡੀ.ਜੀ.ਪੀ. ਇਜ਼ਹਾਰ ਆਲਮ ਦਾ ਹੋਇਆ ਦਿਹਾਂਤ

Journalism is not only about money