ਬੁਢਲਾਡਾ, 5 ਅਪ੍ਰੈਲ (ਬਿਊਰੋ)- ਭਾਰਤ ਸਰਕਾਰ ਵਲੋਂ ਡਾ: ਬੀ.ਆਰ.ਅੰਬੇਡਕਰ ਦੇ ਜਨਮ ਦਿਨ ਮੌਕੇ 14 ਅਪ੍ਰੈਲ ਨੂੰ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੇ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਬਾਰੇ ਮੰਤਰਾਲੇ ਦੇ ਦਫ਼ਤਰੀ ਮੈਮੋਰੰਡਮ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਅਧੀਨ ਐਲਾਨੀ ਇਸ ਛੁੱਟੀ ਮੌਕੇ ਭਾਰਤ ਭਰ ‘ਚ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਕੇਂਦਰੀ ਸਰਕਾਰੀ ਦਫ਼ਤਰਾਂ ‘ਚ ਛੁੱਟੀ ਰਹੇਗੀ।
Related Posts

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸਿਹਤ ਵਿਗੜੀ, ਉਦੈਪੁਰ ਦੇ ਹਸਪਤਾਲ ’ਚ ਭਰਤੀ
ਚੰਡੀਗੜ੍ਹ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਦੇਰ ਰਾਤ ਉਦੈਪੁਰ ਦੇ ਹਸਪਤਾਲ ਵਿੱਚ ਭਰਤੀ…

ਨਸ਼ੇ ਦੇ ਟੀਕੇ ਕਾਰਨ ਨੌਜਵਾਨ ਦੀ ਮੌਤ
ਜਗਰਾਉਂ, ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੇ ਵੱਡੇ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਹੋਈ ਹੈ ਅਤੇ…

ਬਜਟ ’ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਲੋਕਾਂ ’ਤੇ ਨਹੀਂ ਲਗਾਇਆ ਨਵਾਂ ਇਕ ਵੀ ਟੈਕਸ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ‘ਚ ‘ਆਪ’ ਸਰਕਾਰ…