ਨਵੀਂ ਦਿੱਲੀ, 6 ਅਪ੍ਰੈਲ – ਆਈ.ਜੀ.ਐੱਲ. ਨੇ ਅੱਜ ਤੋਂ ਦਿੱਲੀ ਵਿਚ ਸੀ.ਐੱਨ.ਜੀ. ਦੀ ਕੀਮਤ 2.5 ਰੁਪਏ ਪ੍ਰਤੀ ਕਿੱਲੋਗ੍ਰਾਮ ਵਧਾ ਕੇ 66.61 ਰੁਪਏ ਪ੍ਰਤੀ ਕਿੱਲੋਗ੍ਰਾਮ ਕਰ ਦਿੱਤੀ ਹੈ। ਗਾਜ਼ੀਆਬਾਦ, ਨੋਇਡਾ ਅਤੇ ਗ੍ਰੇਟਰ ਨੋਇਡਾ ਲਈ ਸੀ.ਐਨ.ਜੀ. ਦੀ ਕੀਮਤ 69.18 ਰੁਪਏ ਪ੍ਰਤੀ ਕਿੱਲੋਗ੍ਰਾਮ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ ਵਿਚ ਇਸਦੀ ਕੀਮਤ 74.94 ਰੁਪਏ ਪ੍ਰਤੀ ਕਿੱਲੋਗ੍ਰਾਮ ਹੋਵੇਗੀ।
ਸੀ.ਐੱਨ.ਜੀ. ਦੀ ਕੀਮਤ ਵਿੱਚ 2.5 ਰੁਪਏ ਪ੍ਰਤੀ ਕਿੱਲੋਗ੍ਰਾਮ ਵਾਧਾ
