ਚੰਡੀਗੜ੍ਹ,6 ਅਪ੍ਰੈਲ ਪੰਜਾਬ ਵਿੱਚ ਆਏ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹਿਆ ਹਨ।ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇੜੇ ਕੁਝ ਬਦਮਾਸ਼ਾਂ ਨੇ ਇੱਕ ਹੋਰ ਕਬੱਡੀ ਖਿਡਾਰੀ ਧਰਮਿੰਦਰ ਭਿੰਦਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸ ਦਈਏ ਕਿ ਕੱਲ ਹੀ ਮੁੱਖ ਮੰਤਰੀ ਨੇ ਪੰਜਾਬ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਉਣ ਲਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਗਠਨ ਦਾ ਐਲਾਨ ਕੀਤਾ ਸੀ।
Related Posts

ਪੰਜਾਬ ਕਿੰਗਜ਼ ਨੇ ਸੀਜ਼ਨ ਵਿੱਚ ਦੂਜੀ ਵਾਰ ਚੇਨਈ ਸੁਪਰ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ
ਸਪੋਰਟਸ ਡੈਸਕ: ਯੁਜੁਵੇਂਦਰ ਚਾਹਲ ਦੀਆਂ 5 ਗੇਂਦਾਂ ਵਿੱਚ 4 ਵਿਕਟਾਂ ਅਤੇ ਸ਼੍ਰੇਅਸ ਅਈਅਰ ਦੇ ਸੀਜ਼ਨ ਦੇ ਚੌਥੇ ਅਰਧ ਸੈਂਕੜੇ ਦੀ…

ਕੈਮਰੂਨ ਤੇ ਸਰਬੀਆ ’ਚ ਮੈਚ ਡਰਾਅ
ਕਤਰ, 29 ਨਵੰਬਰ ਬਦਲਵੇਂ ਖਿਡਾਰੀ ਵਿਨਸੈਂਟ ਅਬੂਬਾਕਰ ਦੇ ਇਕ ਗੋਲ ਤੇ ਦੂਜਾ ਗੋਲ ਕਰਨ ਵਿੱਚ ਕੀਤੀ ਮਦਦ ਸਦਕਾ ਕੈਮਰੂਨ ਦੀ…

ਭਾਰਤੀ ਟੀਮ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ
ਨਵੀਂ ਦਿੱਲੀ- ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ, ਜੋ ਅਗਲੇ ਮਹੀਨੇ…