ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਚੰਡੀਗੜ੍ਹ ਦੇ ਧਨਾਸ ‘ਚ ਮਾਰਬਲ ਮਾਰਕੀਟ ‘ਚ ਨਗਰ ਨਿਗਮ ਅਤੇ ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪੁਲਿਸ ਦੀ ਮੌਜੂਦਗੀ ‘ਚ ਜੇ.ਸੀ.ਬੀ. ਮਸ਼ੀਨ ਨਾਲ ਕਈ ਦੁਕਾਨਾਂ ਨੂੰ ਤੋੜਿਆ ਗਿਆ, ਜਿਨ੍ਹਾਂ ਦੁਕਾਨਾਂ ਨੂੰ ਤੋੜਿਆ ਗਿਆ ਉਹ ਨਾਜਾਇਜ਼ ਤੌਰ ‘ਤੇ ਬਣਾਈਆਂ ਗਈਆਂ ਸਨ।
ਨਾਜਾਇਜ਼ ਤੌਰ ‘ਤੇ ਬਣਾਈਆਂ ਗਈਆਂ ਦੁਕਾਨਾਂ ‘ਤੇ ਚੱਲਿਆ ਪੀਲਾ ਪੰਜਾ
