ਕੋਲੰਬੋ, 6 ਅਪ੍ਰੈਲ (ਬਿਊਰੋ)- ਸ੍ਰੀਲੰਕਾ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ, ਵਧਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ, ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ 1 ਅਪ੍ਰੈਲ ਨੂੰ ਐਮਰਜੈਂਸੀ ਲਾਗੂ ਕਰ ਦਿੱਤੀ ਸੀ, ਜਿਸ ਨੂੰ ਹੁਣ ਦੇਰ ਰਾਤ ਨੂੰ ਹਟਾ ਦਿੱਤਾ ਗਿਆ |
ਸ੍ਰੀਲੰਕਾ : ਦੇਰ ਰਾਤ ਨੂੰ ਹਟਾਈ ਗਈ ਐਮਰਜੈਂਸੀ
