ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਰਹੱਦੀ ਜ਼ਮੀਨ ਦਾ ਮੁਆਵਜ਼ਾ ਨਹੀਂ ਮਿਲ ਰਿਹਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ
