ਸੰਗਰੂਰ, 6 ਅਪ੍ਰੈਲ – ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਪੁਲਿਸ ਭਰਤੀ 2016 ਦੇ ਉਮੀਦਵਾਰਾਂ ਵਲੋਂ ਦਿੱਤੇ ਜਾ ਰਹੇ ਧਰਨੇ ‘ਚ ਅੱਜ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲਾ ਭਗਵੰਤ ਮਾਨ ਹੁਣ ਇੱਥੇ ਆ ਕੇ ਇਨ੍ਹਾਂ ਦੀ ਗੱਲ ਸੁਣੇ ਅਤੇ ਮੰਗਾਂ ਦੀ ਪੂਰਤੀ ਕਰੇ।
ਪੁਲਿਸ ਭਰਤੀ 2016 ਦੇ ਉਮੀਦਵਾਰਾਂ ਵਲੋਂ ਦਿੱਤੇ ਜਾ ਰਹੇ ਧਰਨੇ ‘ਚ ਅੱਜ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਮੂਲੀਅਤ ਕੀਤੀ
