ਨਵੀਂ ਦਿੱਲੀ, 7 ਅਪ੍ਰੈਲ – ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ‘ਚ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਸਭ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਬਖ਼ਸ਼ੇ। ਅੱਜ ਸਿਹਤ ਖੇਤਰ ਨਾਲ ਜੁੜੇ ਸਾਰੇ ਲੋਕਾਂ ਦਾ ਧੰਨਵਾਦ ਕਰਨ ਦਾ ਦਿਨ ਵੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ‘ਚ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ
