ਚੰਡੀਗੜ੍ਹ, 7 ਅਪ੍ਰੈਲ (ਬਿਊਰੋ)- ਮਹਿੰਗਾਈ ਖ਼ਿਲਾਫ਼ ਪੰਜਾਬ ਕਾਂਗਰਸ ਵਲੋਂ ਪੰਜਾਬ ਕਾਂਗਰਸ ਭਵਨ ਮੂਹਰੇ ਧਰਨਾ ਦਿੱਤਾ ਜਾ ਰਿਹਾ ਹੈ | ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਸ਼ਾਮਿਲ ਹੋਏ ਹਨ | ਇਸ ਸਮੇਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ |
ਮਹਿੰਗਾਈ ਖ਼ਿਲਾਫ਼ ਪੰਜਾਬ ਕਾਂਗਰਸ ਵਲੋਂ ਧਰਨਾ

Journalism is not only about money