ਚੰਡੀਗੜ੍ਹ, 7 ਅਪ੍ਰੈਲ (ਬਿਊਰੋ)- ਚੰਡੀਗੜ੍ਹ ਮਸਲੇ ਨੂੰ ਲੈ ਕੇ ਨਗਰ ਨਿਗਮ ਬੈਠਕ ਵਿਚ ਭਾਰੀ ਹੰਗਾਮਾ ਚੱਲ ਰਿਹਾ ਹੈ | ਆਪ ਤੇ ਭਾਜਪਾ ਕੌਂਸਲਰ ਆਹਮੋ – ਸਾਹਮਣੇ ਹਨ |
Related Posts
ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਏ ਜਾਣ ਦੀ ਮੰਗ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ
ਲੰਬੀ, 7 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੱਦ ਹੋਈ ਰੈਲੀ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਹੋਈ ਢਿੱਲ-ਮੱਠ ਤੋਂ…
ਪੰਜਾਬ ਵਿਧਾਨ ਸਭਾ ‘ਚ ਗੂੰਜੇਗਾ ਨਸ਼ਿਆਂ ਦਾ ਮੁੱਦਾ, 22 ਤਾਰੀਖ਼ ਨੂੰ ਖੁੱਲ੍ਹ ਕੇ ਹੋਵੇਗੀ ਚਰਚਾ
ਚੰਡੀਗੜ੍ਹ : ਪੰਜਾਬ ਇਸ ਸਮੇਂ ਬੁਰੀ ਤਰ੍ਹਾਂ ਨਸ਼ਿਆਂ ਦੀ ਦਲਦਲ ‘ਚ ਫਸਿਆ ਹੋਇਆ ਹੈ ਅਤੇ ਨਸ਼ਿਆਂ ਕਾਰਨ ਰੋਜ਼ਾਨਾ ਕਈ ਘਰ…
ਨੀਟ ਪ੍ਰੀਖਿਆ: ਐਨਟੀਏ ਵੱਲੋਂ ਸੰਸ਼ੋਧਿਤ ਨਤੀਜਾ ਘੋਸ਼ਿਤ
ਨਵੀਂ ਦਿੱਲੀ, ਕੌਮੀ ਪ੍ਰੀਖਿਆ ਏਜੰਸੀ ਨੇ ਨੀਟ ਯੂਜੀ ਦੀ ਸੰਸ਼ੋਧਿਤ ਰੈਂਕ ਲਿਸਟ ਜਾਰੀ ਕਰ ਦਿੱਤੀ ਹੈ। ਇਹ ਸੂਚੀ ਦੋਬਾਰਾ ਲਏ…