ਵੇਰਕਾ,8 ਅਪ੍ਰੈਲ – ਅੰਮ੍ਰਿਤਸਰ ਦੀ ਪ੍ਰਸਿੱਧ ਸਬਜ਼ੀ ਮੰਡੀ ਵੱਲਾ ਵਿਖੇ ਪੈਸਿਆਂ ਦੇ ਲੈਣ – ਦੇਣ ਨੂੰ ਲੈ ਕੇ ਅੱਜ ਸਵੇਰੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਦੋ ਧਿਰਾਂ ਦਰਮਿਆਨ ਹੋਏ ਝਗੜੇ ਵਿਚ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਚੋਂ ਇਕ ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਥਾਣਾ ਵੱਲਾ ਦੀ ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Related Posts
ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਅੱਜ ਸੂਬੇ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਮੁਲਾਕਾਤ ਕੀਤੀ ਗਈ
ਤਪਾ ਮੰਡੀ, 6 ਅਪ੍ਰੈਲ -ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਅੱਜ ਸੂਬੇ ਦੇ ਸਿਹਤ ਮੰਤਰੀ…
ਸਿੱਖਾਂ ਨੂੰ ਧਾਰਮਿਕ ਚਿੰਨ ਦੇ ਨਾਲ ਪ੍ਰੀਖਿਆ ਦੇਣ ਦੀ ਆਗਿਆ ਦੀ ਪਟੀਸ਼ਨ ਤੇ ਹਾਈਕੋਰਟ ਦਾ ਫ਼ੈਸਲਾ
ਚੰਡੀਗੜ੍ਹ, 19 ਮਾਰਚ – ਸਰਕਾਰੀ ਨੌਕਰੀ ਦੇ ਲਈ ਬਿਨੈਕਾਰ ਪ੍ਰੀਖਿਆਵਾਂ ਦੇ ਦੌਰਾਨ ਸਿੱਖਾਂ ਨੂੰ ਧਾਰਮਿਕ ਚਿੰਨ ਦੇ ਨਾਲ ਪ੍ਰੀਖਿਆ ਦੇਣ…
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ 4 ਮਾਰਚ ਨੂੰ ਕਰਨਗੀਆਂ ਡਿਪਟੀ ਕਮਿਸ਼ਨਰਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਦਿੱਤੇ ਜਾਣਗੇ ਮੰਗ ਪੱਤਰ
ਚੰਡੀਗੜ੍ਹ 2 ਮਾਰਚ: ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰਕੇ ਬੋਰਡ ਨੂੰ ਕੇੰਦਰੀ…
