ਬੁਢਲਾਡਾ, 8 ਅਪ੍ਰੈਲ (ਬਿਊਰੋ)- ਡਾਇਰੈਕਟਰ ਜਨਰਲ ਆਫ਼ ਪੁਲਿਸ ਦਫ਼ਤਰ, ਪੰਜਾਬ ਵਲੋਂ ਜਾਰੀ ਹੁਕਮਾਂ ‘ਚ ਬਿਕਰਮਜੀਤ ਸਿੰਘ ਬਰਾੜ ਪੀ.ਪੀ.ਐੱਸ. ਡੀ.ਐੱਸ.ਪੀ. ਸਬ ਡਵੀਜ਼ਨ ਖਰੜ ਨੂੰ ਡੀ.ਐੱਸ.ਪੀ ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਆਪਣੀਆਂ ਵਧੀਆ ਸੇਵਾਵਾਂ ਲਈ ਜਾਣੇ ਜਾਂਦੇ ਸ.ਬਰਾੜ ਪੁਲਿਸ ਮੈਡਲ ਸਮੇਤ ਕਈ ਵੱਡੇ ਪੁਰਸਕਾਰ ਪ੍ਰਾਪਤ ਕਰ ਚੁੱਕੇ ਹਨ |
ਬਿਕਰਮਜੀਤ ਸਿੰਘ ਬਰਾੜ ਨੂੰ ਡੀ.ਐੱਸ.ਪੀ. ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦਾ ਵਾਧੂ ਚਾਰਜ ਮਿਲਿਆ
