ਮੁਹਾਲੀ, 8 ਅਪ੍ਰੈਲ- ਨਸ਼ੇ ਦੇ ਮਾਮਲੇ ‘ਚ ਜੇਲ੍ਹ ਅੰਦਰ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਨੂੰ ਲੈ ਕੇ ਅੱਜ ਮੁਹਾਲੀ ਕੋਰਟ ‘ਚ ਸੁਣਵਾਈ ਹੋਈ, ਜਿਸ ‘ਚ ਪਟਿਆਲਾ ਦੇ ਜੇਲ੍ਹ ਪ੍ਰਸ਼ਾਸਨ ਨੇ ਆਪਣਾ ਜਵਾਬ ਦਾਇਰ ਕੀਤਾ। ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਰੱਖ ਦਿੱਤੀ ਗਈ ਹੈ।
ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਨੂੰ ਲੈ ਕੇ ਅਗਲੀ ਸੁਣਵਾਈ 12 ਅਪ੍ਰੈਲ ਰੱਖ ਦਿੱਤੀ ਗਈ ਹੈ।
