ਨਵੀਂ ਦਿੱਲੀ, 11 ਅਪ੍ਰੈਲ – ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਫੈਕਟਰੀ ਵਿਚ ਅੱਗ ਲੱਗਣ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਪੀ.ਐਮ.ਐਨ.ਆਰ.ਐਫ. ਤੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿਚ ਫੈਕਟਰੀ ਵਿਚ ਅੱਗ ਲੱਗਣ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ
