ਨਿਊਯਾਰਕ, 13 ਅਪ੍ਰੈਲ (ਬਿਊਰੋ)- ਨਿਊਯਾਰਕ ਦੇ ਰਿਚਮੰਡ ਹਿੱਲ ‘ਚ ਦੋ ਸਿੱਖਾਂ ‘ਤੇ ਹਮਲਾ ਹੋਣ ਦੀ ਖ਼ਬਰ ਮਿਲੀ ਹੈ | ਫਿਲਹਾਲ ਸ਼ਿਕਾਇਤ ਦਾਇਰ ਕੀਤੀ ਗਈ ਹੈ | ਇਹ ਜਾਣਕਾਰੀ ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਟਵੀਟ ਕਰਕੇ ਦਿੱਤੀ ਹੈ |
ਨਿਊਯਾਰਕ ਦੇ ਰਿਚਮੰਡ ਹਿੱਲ ‘ਚ ਦੋ ਸਿੱਖਾਂ ‘ਤੇ ਹਮਲਾ, ਸ਼ਿਕਾਇਤ ਦਾਇਰ
