ਨੂਰਪੁਰਬੇਦੀ, 13 ਅਪ੍ਰੈਲ – ਕੇਂਦਰ ਸਰਕਾਰ ਵਲੋਂ ਰੂਪਨਗਰ ਜ਼ਿਲ੍ਹੇ ਨਾਲ ਸੰਬੰਧਿਤ ਸਾਬਕਾ ਪੁਲਿਸ ਅਧਿਕਾਰੀ ਸ : ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਥਾਪਿਆ ਗਿਆ ਹੈ | ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਨੂੰ ਕੌਮੀ ਘੱਟ ਗਿਣਤੀ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ | ਸ: ਇਕਬਾਲ ਸਿੰਘ ਲਾਲਪੁਰਾ ਵਲੋਂ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਸਹਿਯੋਗੀ ਦਲਾਂ ਦੀ ਟਿਕਟ ‘ਤੇ ਚੋਣ ਲੜੀ ਸੀ |
Related Posts
How To Experience Roulette: Step By Step Guid
How To Experience Roulette: Step By Step Guide How To Perform Roulette Content Roulette Wheel Explained Different Roulette Variants Best…
Azərbaycanda Rəsmi Say
Azərbaycanda Rəsmi Sayt Azərbaycanda Rəsmi Sayt Content Pin Up Bet: Mərc Seçimləri Və İdman Kitabı Yeni Oyunçular Üçün Pin Up…
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ Post Views: 71