ਸੰਗਰੂਰ, 13 ਅਪ੍ਰੈਲ – ਜਸਪਾਲ ਸਿੰਘ ਘੁਮਾਣ ਨੇ ਜ਼ਿਲ੍ਹਾ ਮੰਡੀ ਅਫ਼ਸਰ ਦਾ ਕਾਰਜਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਘੁਮਾਣ ਪਹਿਲਾਂ ਵੀ ਸੰਗਰੂਰ ਵਿਖੇ ਬਤੌਰ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸੈਕਟਰੀ ਮਾਰਕੀਟ ਕਮੇਟੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਕਾਰਜਭਾਰ ਸੰਭਾਲਣ ਤੋਂ ਬਾਅਦ ਘੁਮਾਣ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ। ਆੜ੍ਹਤੀਆਂ ,ਕਿਸਾਨਾਂ ਅਤੇ ਲੇਬਰ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।
Related Posts
ਸਾਬਕਾ ਕੈਬਨਿਟ ਮੰਤਰੀਆਂ ਨੂੰ ਸਰਕਾਰ ਵਲੋਂ ਅਲਾਟ ਕੀਤੀਆਂ ਗਈਆਂ ਕੋਠੀਆਂ ‘ਚੋਂ ਸਾਮਾਨ ਗਾਇਬ
ਅਜਨਾਲਾ, 3 ਅਪ੍ਰੈਲ -ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਸਰਕਾਰ ਵਲੋਂ ਚੰਡੀਗੜ੍ਹ ਵਿਚ…
“How You Can Play Craps For Newbies Craps Rules Explaine
“How You Can Play Craps For Newbies Craps Rules Explained Play Real Money Craps Online Leading Craps Online Internet Casinos…
“лучшие Игровые Автоматы 2024 Топ Слотов а Онлайн Казин
“лучшие Игровые Автоматы 2024 Топ Слотов а Онлайн Казино такие Онлайн Казино и 2024 Рейтинг Топ 10 Сайтов дли Игры…