ਸਰਹਾਲੀ ਕਲਾਂ, 13 ਅਪ੍ਰੈਲ -ਨੇੜਲੇ ਪਿੰਡ ਠੱਠੀਆਂ ਮਹੰਤਾਂ ਦਾ ਨੌਜਵਾਨ ਦਿਲਬਾਗ ਸਿੰਘ ਪੁੱਤਰ ਪ੍ਰਗਟ ਸਿੰਘ ਅੱਜ ਆਪਣੇ ਮੋਟਰਸਾਈਕਲ ‘ਤੇ ਖੇਤਾਂ ਨੂੰ ਜਾ ਰਿਹਾ ਸੀ ਤਾਂ ਰਸਤੇ ‘ਚ ਪਿੰਡ ਦੇ ਪੰਜ ਸੱਤ ਵਿਅਕਤੀਆਂ ਨੇ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਦਿਲਬਾਗ ਸਿੰਘ ਦੇ ਕਈ ਫੱਟ ਵੱਜੇ। ਗੰਭੀਰ ਜ਼ਖ਼ਮੀ ਦਿਲਬਾਗ ਸਿੰਘ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
Related Posts
Биржа Ставок Википедия
Биржа Ставок Википедия” Ставки На Спорт Онлайн Букмекерские Ставки От Topbet Content Виды Спорта Биржа Ставок Как Найти Лучшие Прогнозы…
Casino Movie Facts Regarding True Fans Functions Film Threa
Casino Movie Facts Regarding True Fans Functions Film Threat The True History Behind The On Line Casino Movie Features Film…

ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ
ਅੰਮ੍ਰਿਤਸਰ : ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪ ਦਿੱਤਾ ਗਿਆ ਹੈ। ਇਹ ਫੈ਼ਸਲਾ…