ਚੰਡੀਗੜ੍ਹ, 15 ਅਪ੍ਰੈਲ-ਭਾਜਪਾ ਆਗੂ ਵਿਜੇ ਸਾਂਪਲਾ ਵਲੋਂ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਗਿਆ। ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ‘ਚ ਫੇਲ੍ਹ ਹੋਈ ਹੈ। ਅਰਾਜਕਤਾ, ਭ੍ਰਿਸ਼ਟਾਚਾਰ, ਗੈਂਗਵਾਰ, ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ, ਈ.ਟੀ.ਟੀ.ਅਧਿਆਪਕਾਂ ਦਾ ਧਰਨਾ, ਕਿਸਾਨਾਂ ‘ਤੇ ਲਾਠੀਚਾਰਜ, ਕਿਸਾਨਾਂ ਦਾ ਬਿਜਲੀ ਕੱਟਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਦੇ ਨਾਲ ਆਮ ਆਦਮੀ ਪਾਰਟੀ ਦੀ ਅਸਫ਼ਲ ਸਰਕਾਰ ਦਾ ਪਹਿਲਾ ਮਹੀਨਾ ਖ਼ਤਮ ਹੋ ਗਿਆ ਹੈ |
‘ਆਪ’ ਸਰਕਾਰ ਪੰਜਾਬ ‘ਚ ਫੇਲ੍ਹ: ਵਿਜੇ ਸਾਂਪਲਾ
